Текст песни Bhai Harnam Singh Ji - Kirtan Sohila
На этой странице находится текст песни Bhai Harnam Singh Ji - Kirtan Sohila, а также перевод песни и видео или клип.
|
ਸੋਹਿਲਾ ਰਾਗੁ ਗਉੜੀ ਦੀਪਕੀ ਮਹਲਾ ੧ ੴ ਸਤਿਗੁਰ ਪ੍ਰਸਾਦਿ ॥ ਜੈ ਘਰਿ ਕੀਰਤਿ ਆਖੀਐ ਕਰਤੇ ਕਾ ਹੋਇ ਬੀਚਾਰੋ ॥ ਤਿਤੁ ਘਰਿ ਗਾਵਹੁ ਸੋਹਿਲਾ ਸਿਵਰਿਹੁ ਸਿਰਜਣਹਾਰੋ ॥੧॥ ਤੁਮ ਗਾਵਹੁ ਮੇਰੇ ਨਿਰਭਉ ਕਾ ਸੋਹਿਲਾ ॥ ਹਉ ਵਾਰੀ ਜਿਤੁ ਸੋਹਿਲੈ ਸਦਾ ਸੁਖੁ ਹੋਇ ॥੧॥ ਰਹਾਉ ॥ ਨਿਤ ਨਿਤ ਜੀਅੜੇ ਸਮਾਲੀਅਨਿ ਦੇਖੈਗਾ ਦੇਵਣਹਾਰੁ ॥ ਤੇਰੇ ਦਾਨੈ ਕੀਮਤਿ ਨਾ ਪਵੈ ਤਿਸੁ ਦਾਤੇ ਕਵਣੁ ਸੁਮਾਰੁ ॥੨॥ ਸੰਬਤਿ ਸਾਹਾ ਲਿਖਿਆ ਮਿਲਿ ਕਰਿ ਪਾਵਹੁ ਤੇਲੁ ॥ ਦੇਹੁ ਸਜਣ ਅਸੀਸੜੀਆ ਜਿਉ ਹੋਵੈ ਸਾਹਿਬ ਸਿਉ ਮੇਲੁ ॥੩॥ ਘਰਿ ਘਰਿ ਏਹੋ ਪਾਹੁਚਾ ਸਦੜੇ ਨਿਤ ਪਵੰਨਿ ॥ ਸਦਣਹਾਰਾ ਸਿਮਰੀਐ ਨਾਨਕ ਸੇ ਦਿਹ ਆਵੰਨਿ ॥੪॥੧॥ ਰਾਗੁ ਆਸਾ ਮਹਲਾ ੧ ॥ ਛਿਅ ਘਰ ਛਿਅ ਗੁਰ ਛਿਅ ਉਪਦੇਸ ॥ ਗੁਰੁ ਗੁਰੁ ਏਕੋ ਵੇਸ ਅਨੇਕ ॥੧॥ ਬਾਬਾ ਜੈ ਘਰਿ ਕਰਤੇ ਕੀਰਤਿ ਹੋਇ ॥ ਸੋ ਘਰੁ ਰਾਖੁ ਵਡਾਈ ਤੋਇ ॥੧॥ ਰਹਾਉ ॥ ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਹੋਆ ॥ ਸੂਰਜੁ ਏਕੋ ਰੁਤਿ ਅਨੇਕ ॥ ਨਾਨਕ ਕਰਤੇ ਕੇ ਕੇਤੇ ਵੇਸ ॥੨॥੨॥ ਰਾਗੁ ਧਨਾਸਰੀ ਮਹਲਾ ੧ ॥ ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ ਧੂਪੁ ਮਲਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥੧॥ ਕੈਸੀ ਆਰਤੀ ਹੋਇ ॥ ਭਵ ਖੰਡਨਾ ਤੇਰੀ ਆਰਤੀ ॥ ਅਨਹਤਾ ਸਬਦ ਵਾਜੰਤ ਭੇਰੀ ॥੧॥ ਰਹਾਉ ॥ ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੋੁਹੀ ॥ ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥੨॥ ਸਭ ਮਹਿ ਜੋਤਿ ਜੋਤਿ ਹੈ ਸੋਇ ॥ ਤਿਸ ਦੈ ਚਾਨਣਿ ਸਭ ਮਹਿ ਚਾਨਣੁ ਹੋਇ ॥ ਗੁਰ ਸਾਖੀ ਜੋਤਿ ਪਰਗਟੁ ਹੋਇ ॥ ਜੋ ਤਿਸੁ ਭਾਵੈ ਸੁ ਆਰਤੀ ਹੋਇ ॥੩॥ ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋੁ ਮੋਹਿ ਆਹੀ ਪਿਆਸਾ ॥ ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥੪॥੩॥ ਰਾਗੁ ਗਉੜੀ ਪੂਰਬੀ ਮਹਲਾ ੪ ॥ ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ ਕਰਿ ਸਾਧੂ ਅੰਜੁਲੀ ਪੁਨੁ ਵਡਾ ਹੇ ॥ ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ ਸਾਕਤ ਹਰਿ ਰਸ ਸਾਦੁ ਨ ਜਾਣਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੪॥ ਰਾਗੁ ਗਉੜੀ ਪੂਰਬੀ ਮਹਲਾ ੫ ॥ ਕਰਉ ਬੇਨੰਤੀ ਸੁਣਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਅਉਧ ਘਟੈ ਦਿਨਸੁ ਰੈਣਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਇਹੁ ਸੰਸਾਰੁ ਬਿਕਾਰੁ ਸੰਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਵੈ ਇਹੁ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਬਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕ ਦਾਸੁ ਇਹੈ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੂਰੇ ॥੪॥੫॥ ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹਿ ॥ |
Сохила Рагу Гоури Дипки Махала 1
Лорд Сатгур Прасад
Джай гхари кирти ахия картэ ка хой бичаро ॥
Титу гхари гаваху сохила сивариху сирджанхаро.1.
Тум Гаваху Мере Нирбхау Ка Сохила
Я всегда счастлив, потому что люблю тебя.1. остаться
Нит Нит Джияде Самалиани Дехейга Деванахару.
Сумма вашего пожертвования не равна pvai tisu date kavanu sumaru.2.
Самбати Саха написал Милли Кари Паваху телу.
Деху Саджан Асисария Джиу Ховаи Сахиб Сиу Мелу.3.
Дом за домом, такой шум доносится каждый день.
Саднахара симрие Нанак се дих аванни.4.1.
Рагу Аса Махала 1
Чхия гхар чхиа гуру чхия упадеш.
Гуру Гуру — один и многие.1.
Баба Джай Гари Карте Хой Хой.
Итак, Гару Ракху Вадаи Той.1.остаться
Висуэ чася часы смотрели ти таймс маху ॥
Солнце одно, сезонов много.
Нанак Карте Ке Кете Вес.2.2.
Рагу Дханасари Махла 1
Гаган Май Талу Рави Чанду Дипак Бэйн Тарика Мандал Джанак Моти
Дхупу Маланло Павану Чавро Каре Сагал Банрай Пхулант Джьоти.1.
Как прошло Аарти?
Бхав Кхандана – это ваше аарти.
Анхата Сабад Ваджант Бхери.1. остаться
Сахас тау нан нан нан хахи тохи кау сахас мурти нана ек тохи ॥
2
Олл Мах Джоти Джоти Хай Сой
Это свет всего света.
Появился Гур Сакхи Джьоти.
Джо Тису Бхавай Су Аарти Хой.3.
Хари чаран кавал макранд лобхит мано ундину мохи ахи пияса ॥
Крипа Джалу Дехи Нанак Саринг Кау Хой Джа Те Терей Най Васа. 4.3.
Рагу Гоуди Восточная Махла 4.
Ками Кародхи Нагару Баху Бархи Мили Садху Кхандал Кханда Привет.
Гуру, написавший восточные писания, нашел Мани Хари Лив Мандала Манда Эй.1.
О садху Анджули Пуну Вада.
Кари Дандаут Пуну Вада Привет.1. остаться
Сакат Хари Рас Саду не знал трех внутренних шипов эго.
Джиу Джиу Чалхи Чубхай Духху Паухи Джамкалу Сахих Сири Данда Привет.2.
Хари Джана Хари Хари Нами Сане Духху Джанма Маран Бхав Кханда Эй.
Абинаси Пурху нашел Пармесару Баху Собх Кханд Брахманда.3.
Мы бедны и смиренны, Господь, Господь твой велик.
Во имя Джана Нанака меня поддерживает Хари Наме Хи Суху Манда.4.4.
Рагу Гоуди Восточная Махла 5.
Кару бенанти сунаху просто мита сант тахал ки бела.
Эха Кхати Чалху Хари Лаха Агай Басну Сухела.1.
Ауд Гатаи Динсу Ранаре ॥
Гуру ума Милли Кай Свар.1. остаться
Иху Сансару Бикару Сансе Мах Терио Брахм Гани ॥
Джисих джагай пиавай иху расу акат катха тини джани.2.
Ja kau aaye soi bihajhu hari gur te manih basera.
3.
Антарджами Пурукх Бидхате Сардха Ман Ки Пуре ॥
Нанак дасу Ихай сукху магай мо кау кари сантан ки дури.4.5.
Антарджами Пурукх Бидхате Сардха Ман Ки Пуре ॥
Нанак дасу Ихай сукху магай мо кау кари сантан ки дури.4.5.
Хальса Бога Боже, какая победа